ਗਿਣਤੀ 16:21 - ਪਵਿੱਤਰ ਬਾਈਬਲ21 “ਇਨ੍ਹਾਂ ਲੋਕਾਂ ਪਾਸੋਂ ਦੂਰ ਚੱਲੇ ਜਾਵੋ! ਮੈਂ ਇਨ੍ਹਾਂ ਨੂੰ ਹੁਣੇ ਤਬਾਹ ਕਰਨਾ ਚਾਹੁੰਦਾ ਹਾਂ।” Sien die hoofstukਪਵਿੱਤਰ ਬਾਈਬਲ O.V. Bible (BSI)21 ਏਸ ਮੰਡਲੀ ਦੇ ਵਿੱਚੋ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੋਰ ਵਿੱਚ ਭੱਖ ਲਵਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਮੰਡਲੀ ਦੇ ਵਿੱਚੋਂ ਤੁਸੀਂ ਆਪਣੇ ਆਪ ਨੂੰ ਇੱਕ ਪਾਸੇ ਕਰ ਲਓ ਕਿ ਮੈਂ ਉਨ੍ਹਾਂ ਨੂੰ ਇੱਕ ਅੱਖ ਦੇ ਫੇਰ ਵਿੱਚ ਭੱਖ ਲਵਾਂ। Sien die hoofstuk |