ਗਿਣਤੀ 16:22 - ਪਵਿੱਤਰ ਬਾਈਬਲ22 ਪਰ ਮੂਸਾ ਅਤੇ ਹਾਰੂਨ ਨੇ ਝੁਕ ਕੇ ਸਿਜਦਾ ਕੀਤਾ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਪਰਮੇਸ਼ੁਰ, ਤੂੰ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ ਕਿਰਪਾ ਕਰਕੇ ਇਨ੍ਹਾਂ ਸਾਰੇ ਲੋਕਾਂ ਉੱਤੇ ਕਰੋਧਵਾਨ ਨਾ ਹੋ। ਅਸਲ ਵਿੱਚ ਸਿਰਫ਼ ਇੱਕ ਆਦਮੀ ਨੇ ਹੀ ਪਾਪ ਕੀਤਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)22 ਤਾਂ ਓਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇਂ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ?।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਾਂ ਉਹ ਮੂੰਹ ਦੇ ਭਾਰ ਡਿੱਗ ਪਏ ਅਤੇ ਆਖਿਆ, ਹੇ ਪਰਮੇਸ਼ੁਰ, ਤੂੰ ਜੋ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈਂ, ਕੀ ਜੇ ਇੱਕ ਮਨੁੱਖ ਪਾਪ ਕਰੇ ਤਾਂ ਤੂੰ ਸਾਰੀ ਮੰਡਲੀ ਦੇ ਵਿਰੁੱਧ ਕ੍ਰੋਧਵਾਨ ਹੋਵੇਂਗਾ? Sien die hoofstuk |