ਗਿਣਤੀ 16:26 - ਪਵਿੱਤਰ ਬਾਈਬਲ26 ਮੂਸਾ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ, “ਇਨ੍ਹਾਂ ਬੁਰੇ ਆਦਮੀਆਂ ਦੇ ਤੰਬੂਆਂ ਤੋਂ ਦੂਰ ਹਟ ਜਾਵੋ। ਇਨ੍ਹਾਂ ਦੀ ਕਿਸੇ ਚੀਜ਼ ਨੂੰ ਨਾ ਛੂਹੋ। ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਤੁਸੀਂ ਇਨ੍ਹਾਂ ਦੇ ਪਾਪਾਂ ਕਰਕੇ ਤਬਾਹ ਹੋ ਜਾਵੋਂਗੇ।” Sien die hoofstukਪਵਿੱਤਰ ਬਾਈਬਲ O.V. Bible (BSI)26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਖਿਸਕ ਜਾਓ ਅਤੇ ਉਨ੍ਹਾਂ ਦੀ ਕਿਸੇ ਸ਼ੈ ਨੂੰ ਨਾ ਤੱਕਿਓ ਮਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਧੱਕੇ ਜਾਓ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ! Sien die hoofstuk |