Aanlyn Bybel

- Advertensies -




ਗਿਣਤੀ 16:28 - ਪਵਿੱਤਰ ਬਾਈਬਲ

28 ਫ਼ੇਰ ਮੂਸਾ ਨੇ ਆਖਿਆ, “ਮੈਂ ਤੁਹਾਨੂੰ ਸਬੂਤ ਦਿਆਂਗਾ ਕਿ ਯਹੋਵਾਹ ਨੇ ਮੈਨੂੰ ਇਹ ਸਾਰੀਆਂ ਗੱਲਾਂ, ਜਿਹੜੀਆਂ ਮੈਂ ਤੁਹਾਨੂੰ ਦੱਸੀਆਂ ਹਨ, ਕਰਨ ਲਈ ਭੇਜਿਆ ਹੈ। ਮੈਂ ਤੁਹਾਨੂੰ ਦਰਸਾ ਦਿਆਂਗਾ ਕਿ ਇਹ ਸਾਰੀਆਂ ਗੱਲਾਂ ਸਿਰਫ਼ ਮੇਰਾ ਵਿੱਚਾਰ ਨਹੀਂ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਫੇਰ ਮੂਸਾ ਨੇ ਆਖਿਆ, ਤੁਸੀਂ ਏਸ ਤੋਂ ਜਾਣ ਲਓਗੇ ਕਿ ਯਹੋਵਾਹ ਨੇ ਮੈਨੂੰ ਘੱਲਿਆ ਹੈ ਨਾ ਕਿ ਮੇਰੇ ਮਨ ਨੇ ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਫੇਰ ਮੂਸਾ ਨੇ ਆਖਿਆ, ਤੁਸੀਂ ਇਸ ਤੋਂ ਜਾਣ ਲਵੋਗੇ ਕਿ ਯਹੋਵਾਹ ਨੇ ਮੈਨੂੰ ਭੇਜਿਆ ਹੈ, ਨਾ ਕਿ ਮੈਂ ਆਪਣੇ ਮਨ ਨਾਲ ਆਇਆ ਹਾਂ, ਜੋ ਮੈਂ ਇਨ੍ਹਾਂ ਸਾਰਿਆਂ ਕੰਮਾਂ ਨੂੰ ਕਰਾਂ।

Sien die hoofstuk Kopieer




ਗਿਣਤੀ 16:28

Volg ons:

Advertensies


Advertensies