ਗਿਣਤੀ 16:3 - ਪਵਿੱਤਰ ਬਾਈਬਲ3 ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲਈ ਇੱਕ ਟੋਲੇ ਵਿੱਚ ਆਏ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਬਹੁਤ ਦੂਰ ਚੱਲੇ ਗਏ ਹੋ! ਇਸਰਾਏਲ ਦੇ ਸਾਰੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਦਰਮਿਆਨ ਹੈ! ਤੁਸੀਂ ਆਪਣੇ-ਆਪ ਨੂੰ ਯਹੋਵਾਹ ਦੇ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਮਹੱਤਵਪੂਰਣ ਬਣਾ ਰਹੇ ਹੋ।” Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਓਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤ੍ਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫੇਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇਕੱਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ। ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ? Sien die hoofstuk |