Aanlyn Bybel

- Advertensies -




ਗਿਣਤੀ 16:30 - ਪਵਿੱਤਰ ਬਾਈਬਲ

30 ਪਰ ਜੇ ਯਹੋਵਾਹ ਇਨ੍ਹਾਂ ਨੂੰ ਵਖਰੇ ਢੰਗ ਨਾਲ ਮਾਰ ਦਿੰਦਾ ਹੈ-ਕਿਸੇ ਨਵੇਂ ਢੰਗ ਨਾਲ-ਤਾਂ ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਨ੍ਹਾਂ ਲੋਕਾਂ ਨੇ ਸੱਚ ਮੁੱਚ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਸਬੂਤ ਹੈ: ਧਰਤੀ ਪਾਟ ਜਾਵੇਗੀ ਅਤੇ ਇਨ੍ਹਾਂ ਆਦਮੀਆਂ ਨੂੰ ਨਿਗਲ ਜਾਵੇਗੀ। ਉਹ ਜਿਉਂਦੇ ਜੀਅ ਆਪਣੀਆਂ ਕਬਰਾਂ ਵਿੱਚ ਪੈ ਜਾਣਗੇ। ਅਤੇ ਇਨ੍ਹਾਂ ਦੀ ਹਰ ਸ਼ੈਅ ਇਨ੍ਹਾਂ ਦੇ ਨਾਲ ਹੀ ਹੀ ਚਲੀ ਜਾਵੇਗੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਪਰ ਜੇ ਯਹੋਵਾਹ ਕੋਈ ਅਨੋਖਾ ਕੰਮ ਕਰੇ ਅਤੇ ਭੂਮੀ ਆਪਣਾ ਮੂੰਹ ਖੋਲ ਕੇ ਇਨ੍ਹਾਂ ਨੂੰ ਅਤੇ ਇਨ੍ਹਾਂ ਦੇ ਲਕੇ ਤੁਕੇ ਨੂੰ ਭੱਖ ਲਵੇ ਭਈ ਓਹ ਜੀਉਂਦੇ ਪਾਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਿਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਨੂੰ ਤੁੱਛ ਜਾਤਾ ਹੈ!।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ!

Sien die hoofstuk Kopieer




ਗਿਣਤੀ 16:30

Volg ons:

Advertensies


Advertensies