ਗਿਣਤੀ 16:31 - ਪਵਿੱਤਰ ਬਾਈਬਲ31 ਜਦੋਂ ਮੂਸਾ ਇਹ ਗੱਲਾਂ ਆਖਕੇ ਹਟਿਆ ਉਨ੍ਹਾਂ ਆਦਮੀਆਂ ਦੇ ਪੈਰਾਂ ਹੇਠਾਂ ਧਰਤੀ ਪਾਟ ਗਈ। Sien die hoofstukਪਵਿੱਤਰ ਬਾਈਬਲ O.V. Bible (BSI)31 ਤਾਂ ਐਉਂ ਹੋਇਆ ਕਿ ਜਦ ਉਹ ਏਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ ਪਾਟ ਗਈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਤਦ ਅਜਿਹਾ ਹੋਇਆ ਕਿ ਜਦ ਉਹ ਇਹ ਸਾਰੀਆਂ ਗੱਲਾਂ ਬੋਲ ਚੁੱਕਿਆ ਤਾਂ ਭੂਮੀ ਜਿਹੜੀ ਉਨ੍ਹਾਂ ਦੇ ਹੇਠ ਸੀ, ਫੱਟ ਗਈ Sien die hoofstuk |