Aanlyn Bybel

- Advertensies -




ਗਿਣਤੀ 16:32 - ਪਵਿੱਤਰ ਬਾਈਬਲ

32 ਲਗਦਾ ਸੀ ਜਿਵੇਂ ਧਰਤੀ ਨੇ ਆਪਣਾ ਮੂੰਹ ਖੋਲ੍ਹਕੇ ਉਨ੍ਹਾਂ ਨੂੰ ਨਿਗਲ ਲਿਆ ਹੋਵੇ। ਕੋਰਹ ਦੇ ਸਾਰੇ ਬੰਦੇ, ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੀ ਹਰ ਸ਼ੈਅ ਧਰਤੀ ਅੰਦਰ ਸਮਾ ਗਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਅਤੇ ਧਰਤੀ ਨੇ ਆਪਣਾ ਮੂੰਹ ਖੋਲ ਕੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਭੱਖ ਲਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ ਅਤੇ ਸਾਰੇ ਆਦਮੀਆਂ ਨੂੰ ਜਿਹੜੇ ਕੋਰਹ ਵੱਲ ਸਨ, ਉਨ੍ਹਾਂ ਦਾ ਸਭ ਕੁਝ ਨਿਗਲ ਲਿਆ।

Sien die hoofstuk Kopieer




ਗਿਣਤੀ 16:32

Volg ons:

Advertensies


Advertensies