Aanlyn Bybel

- Advertensies -




ਗਿਣਤੀ 16:34 - ਪਵਿੱਤਰ ਬਾਈਬਲ

34 ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਦੇ ਤਬਾਹ ਹੋਣ ਦੀਆਂ ਚੀਕਾਂ ਸੁਣੀਆਂ ਇਸ ਲਈ ਉਹ ਸਾਰੇ ਇਹ ਆਖਦਿਆਂ ਹੋਇਆ ਸ਼ਰਣ ਲਈ ਭੱਜੇ, “ਧਰਤੀ ਸਾਨੂੰ ਵੀ ਨਿਗਲ ਜਾਵੇਗੀ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

34 ਤਾਂ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ ਦੁਆਲੇ ਸਨ ਉਨ੍ਹਾਂ ਦੀਆਂ ਚੀਕਾਂ ਤੋਂ ਨੱਠ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਮਤੇ ਧਰਤੀ ਸਾਨੂੰ ਵੀ ਭੱਖ ਲਵੇ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ!

Sien die hoofstuk Kopieer




ਗਿਣਤੀ 16:34

Volg ons:

Advertensies


Advertensies