ਗਿਣਤੀ 16:35 - ਪਵਿੱਤਰ ਬਾਈਬਲ35 ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)35 ਤਾਂ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਨ੍ਹਾਂ ਢਾਈ ਸੌ ਮਨੁੱਖਾਂ ਨੂੰ ਜਿਹੜੇ ਧੂਪ ਧੁਖਾਉਂਦੇ ਸਨ ਭਸਮ ਕਰ ਗਈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਦ ਯਹੋਵਾਹ ਵੱਲੋਂ ਅੱਗ ਨਿੱਕਲੀ ਅਤੇ ਉਹ ਉਨ੍ਹਾਂ ਧੂਪ ਧੁਖਾਉਣ ਵਾਲੇ ਢਾਈ ਸੌ ਮਨੁੱਖਾਂ ਨੂੰ ਭਸਮ ਕਰ ਗਈ। Sien die hoofstuk |