ਗਿਣਤੀ 16:45 - ਪਵਿੱਤਰ ਬਾਈਬਲ45 “ਉਨ੍ਹਾਂ ਲੋਕਾਂ ਕੋਲੋਂ ਦੂਰ ਹਟ ਜਾ ਤਾਂ ਜੋ ਮੈਂ ਉਨ੍ਹਾਂ ਨੂੰ ਹੁਣ ਤਬਾਹ ਕਰ ਸੱਕਾਂ।” ਇਸ ਲਈ ਮੂਸਾ ਅਤੇ ਹਾਰੂਨ ਨੇ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)45 ਏਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਇੱਕ ਅੱਖ ਦੇ ਫੋਰ ਵਿੱਚ ਭੱਖ ਲਵਾਂ! ਤਦ ਓਹ ਮੂੰਹ ਦੇ ਭਾਰ ਡਿੱਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ। Sien die hoofstuk |