Aanlyn Bybel

- Advertensies -




ਗਿਣਤੀ 16:46 - ਪਵਿੱਤਰ ਬਾਈਬਲ

46 ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਜਗਵੇਦੀ ਤੋਂ ਆਪਣਾ ਕਾਂਸੇ ਦਾ ਧੂਫ਼ਦਾਨ ਅਤੇ ਕੁਝ ਅੱਗ ਵੀ ਲੈ ਕੇ ਆ। ਫ਼ੇਰ ਇਸ ਵਿੱਚ ਧੂਫ਼ ਪਾ। ਜਲਦੀ ਲੋਕਾਂ ਦੇ ਇਕੱਠ ਵੱਲ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰਨ ਵਾਲੀਆਂ ਗੱਲਾਂ ਕਰ। ਯਹੋਵਾਹ ਉਨ੍ਹਾਂ ਉੱਤੇ ਕਰੋਧਵਾਨ ਹੈ ਅਤੇ ਬਿਮਾਰੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

46 ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾਕੇ ਛੇਤੀ ਨਾਲ ਮੰਡਲੀ ਕੋਲ ਲੈ ਜਾਹ ਅਤੇ ਉਨ੍ਹਾਂ ਲਈ ਪਰਾਸਚਿਤ ਕਰ ਕਿਉਂ ਜੋ ਯਹੋਵਾਹ ਵੱਲੋਂ ਕ੍ਰੋਧ ਨਿੱਕਲਿਆ ਹੈ ਅਤੇ ਬਵਾ ਤੁਰ ਪਈ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ!

Sien die hoofstuk Kopieer




ਗਿਣਤੀ 16:46

Volg ons:

Advertensies


Advertensies