ਗਿਣਤੀ 16:47 - ਪਵਿੱਤਰ ਬਾਈਬਲ47-48 ਇਸ ਲਈ ਹਾਰੂਨ ਨੇ ਉਹੀ ਕੀਤਾ ਜੋ ਮੂਸਾ ਨੇ ਆਖਿਆ ਸੀ। ਹਾਰੂਨ ਨੇ ਧੂਫ਼ ਅਤੇ ਅੱਗ ਲਿਆਂਦੀ ਅਤੇ ਲੋਕਾਂ ਦੇ ਵਿੱਚਕਾਰ ਭੱਜਕੇ ਚੱਲਾ ਗਿਆ। ਪਰ ਲੋਕਾਂ ਅੰਦਰ ਬਿਮਾਰੀ ਪਹਿਲਾਂ ਹੀ ਫ਼ੈਲ ਚੁੱਕੀ ਸੀ। ਇਸ ਲਈ ਹਾਰੂਨ ਜਿਉਂਦਿਆਂ ਅਤੇ ਮੁਰਦਿਆਂ ਵਿੱਚਕਾਰ ਖਲੋ ਗਿਆ। ਹਾਰੂਨ ਨੇ ਲੋਕਾਂ ਨੂੰ ਪਵਿੱਤਰ ਬਨਾਉਣ ਵਾਲੀਆਂ ਗੱਲਾਂ ਆਖੀਆਂ ਅਤੇ ਬਿਮਾਰੀ ਉੱਥੇ ਹੀ ਰੁਕ ਗਈ। Sien die hoofstukਪਵਿੱਤਰ ਬਾਈਬਲ O.V. Bible (BSI)47 ਤਾਂ ਹਾਰੂਨ ਉਹ ਲੈ ਕੇ ਜਿਵੇਂ ਮੂਸਾ ਬੋਲਿਆ ਸਭਾ ਵਿੱਚ ਨੱਠ ਕੇ ਗਿਆ ਅਤੇ ਵੇਖੋ ਪਰਜਾ ਵਿੱਚ ਬਵਾ ਪਈ ਹੋਈ ਸੀ ਅਤੇ ਧੂਪ ਪਾਕੇ ਪਰਜਾ ਲਈ ਪਰਾਸਚਿਤ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਤਦ ਮੂਸਾ ਦੇ ਆਖਣ ਅਨੁਸਾਰ ਹਾਰੂਨ ਧੂਪਦਾਨ ਲੈ ਕੇ ਸਭਾ ਵਿੱਚ ਦੌੜ ਗਿਆ ਅਤੇ ਵੇਖੋ, ਪਰਜਾ ਵਿੱਚ ਬਵਾ ਫੈਲੀ ਹੋਈ ਸੀ ਅਤੇ ਉਸ ਨੇ ਧੂਪ ਪਾ ਕੇ ਪਰਜਾ ਲਈ ਪ੍ਰਾਸਚਿਤ ਕੀਤਾ। Sien die hoofstuk |