ਗਿਣਤੀ 16:49 - ਪਵਿੱਤਰ ਬਾਈਬਲ49 ਪਰ ਉਸ ਬਿਮਾਰੀ ਨਾਲ 14,700 ਆਦਮੀ ਮਾਰੇ ਗਏ-ਇਨ੍ਹਾਂ ਵਿੱਚ ਉਨ੍ਹਾਂ ਆਦਮੀਆਂ ਦੀ ਗਿਣਤੀ ਸ਼ਾਮਿਲ ਨਹੀਂ ਜਿਹੜੇ ਕੋਰਹ ਦੇ ਕਾਰਣ ਮਰੇ। Sien die hoofstukਪਵਿੱਤਰ ਬਾਈਬਲ O.V. Bible (BSI)49 ਜਿਹੜੇ ਬਵਾ ਨਾਲ ਮਰੇ ਓਹ ਚੌਦਾਂ ਹਜ਼ਾਰ ਸੱਤ ਸੌ ਸਨ ਉਨ੍ਹਾਂ ਨੂੰ ਛੱਡ ਕੇ ਜਿਹੜੇ ਕੋਰਹ ਦੀ ਗੱਲ ਕਾਰਨ ਮਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਜਿਹੜੇ ਕੋਰਹ ਦੀ ਮੰਡਲੀ ਨਾਲ ਮਰੇ, ਉਹਨਾਂ ਤੋਂ ਇਲਾਵਾ ਬਵਾ ਨਾਲ ਮਰਨ ਵਾਲਿਆਂ ਦੀ ਗਿਣਤੀ ਚੌਦਾਂ ਹਜ਼ਾਰ ਸੱਤ ਸੌ ਸੀ। Sien die hoofstuk |