Aanlyn Bybel

- Advertensies -




ਗਿਣਤੀ 17:2 - ਪਵਿੱਤਰ ਬਾਈਬਲ

2 “ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਪਾਸੋਂ ਲੱਕੜ ਦੀਆਂ ਬਾਰ੍ਹਾਂ ਸੋਟੀਆਂ ਲੈ ਕੇ ਆ। ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਆਗੂ ਪਾਸੋਂ ਇੱਕ-ਇੱਕ ਲੈ। ਹਰੇਕ ਆਦਮੀ ਦੀ ਸੋਟੀ ਉੱਤੇ ਉਸ ਦਾ ਨਾਮ ਲਿਖਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਇਸਰਾਏਲੀਆਂ ਨੂੰ ਬੋਲ ਅਤੇ ਉਨ੍ਹਾਂ ਤੋਂ ਢਾਂਗੇ ਘਰਾਣਿਆਂ ਪਰਤੀ ਲੈ ਅਰਥਾਤ ਉਨ੍ਹਾਂ ਦੇ ਸਾਰਿਆਂ ਪਰਧਾਨਾਂ ਤੋਂ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਬਾਰ੍ਹਾਂ ਢਾਂਗੇ ਲੈ ਅਤੇ ਹਰ ਮਨੁੱਖ ਦਾ ਨਾਉਂ ਉਸ ਦੇ ਢਾਂਗੇ ਉੱਤੇ ਲਿਖੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨੂੰ ਆਖ ਅਤੇ ਉਨ੍ਹਾਂ ਤੋਂ ਗੋਤਾਂ ਦੇ ਅਨੁਸਾਰ ਉਹਨਾਂ ਦੇ ਸਾਰਿਆਂ ਪ੍ਰਧਾਨਾਂ ਦੇ ਕੋਲੋਂ ਇੱਕ-ਇੱਕ ਢਾਂਗਾ ਲੈ ਅਤੇ ਉਹਨਾਂ ਉੱਤੇ ਉਹਨਾਂ ਦੇ ਬਾਰਾਂ ਪੁਰਖਿਆਂ ਦੇ ਨਾਮ ਲਿਖ।

Sien die hoofstuk Kopieer




ਗਿਣਤੀ 17:2

Volg ons:

Advertensies


Advertensies