ਗਿਣਤੀ 18:10 - ਪਵਿੱਤਰ ਬਾਈਬਲ10 ਅੱਤ ਪਵਿੱਤਰ ਸਥਾਨ ਉੱਤੇ ਸਿਰਫ਼ ਉਹੀ ਚੀਜ਼ਾਂ ਛਕਣੀਆਂ। ਤੁਹਾਡੇ ਪਰਿਵਾਰ ਦਾ ਹਰ ਮਰਦ ਉਨ੍ਹਾਂ ਨੂੰ ਛਕੇਗਾ ਪਰ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਭੇਟਾ ਪਵਿੱਤਰ ਹਨ। Sien die hoofstukਪਵਿੱਤਰ ਬਾਈਬਲ O.V. Bible (BSI)10 ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤ੍ਰ ਅਸਥਾਨ ਵਿੱਚ ਖਾਓ। ਹਰ ਇੱਕ ਨਰ ਉਨ੍ਹਾਂ ਨੂੰ ਖਾਵੇ। ਓਹ ਤੇਰੇ ਲਈ ਪਵਿੱਤ੍ਰ ਹੋਣਗੀਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ। Sien die hoofstuk |