ਗਿਣਤੀ 18:12 - ਪਵਿੱਤਰ ਬਾਈਬਲ12 “ਅਤੇ ਮੈਂ ਤੁਹਾਨੂੰ ਸਭ ਤੋਂ ਉੱਤਮ ਜੈਤੂਨ ਦਾ ਤੇਲ ਅਤੇ ਸਭ ਤੋਂ ਚੰਗੀ ਨਵੀਂ ਮੈਅ ਅਤੇ ਅਨਾਜ ਤੁਹਾਨੂੰ ਦਿੰਦਾ ਹਾਂ। ਇਹ ਉਹ ਚੀਜ਼ਾਂ ਹਨ ਜਿਹੜੀਆਂ ਇਸਰਾਏਲ ਲੋਕ ਮੈਨੂੰ, ਯਹੋਵਾਹ ਨੂੰ ਦਿੰਦੇ ਹਨ। ਇਹ ਉਨ੍ਹਾਂ ਦੀ ਫ਼ਸਲ ਦੀਆਂ ਸਭ ਤੋਂ ਪਹਿਲੀਆਂ ਚੀਜ਼ਾਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)12 ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ ਅਤੇ ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਓਹ ਯਹੋਵਾਹ ਲਈ ਦਿੰਦੇ ਹਨ ਮੈਂ ਤੈਨੂੰ ਦਿੱਤੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ। Sien die hoofstuk |