ਗਿਣਤੀ 18:18 - ਪਵਿੱਤਰ ਬਾਈਬਲ18 ਪਰ ਇਨ੍ਹਾਂ ਜਾਨਵਰਾ ਦਾ ਮਾਸ ਤੁਹਾਡਾ ਹੋਵੇਗਾ। ਅਤੇ ਹਿਲਾਉਣ ਦੇ ਭੇਟ ਦਾ ਸੀਨਾ ਤੁਹਾਡਾ ਹੋਵੇਗਾ। ਅਤੇ ਹੋਰਨਾ ਭੇਟਾ ਵਿੱਚੋਂ ਸੱਜਾ ਪੱਟ ਤੁਹਾਡਾ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਇਆ ਹੋਇਆ ਸੀਨਾ ਅਤੇ ਸੱਜੀ ਰਾਣ ਤੇਰੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ। Sien die hoofstuk |