ਗਿਣਤੀ 18:21 - ਪਵਿੱਤਰ ਬਾਈਬਲ21 “ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਓਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ ਦਿੱਤਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ। Sien die hoofstuk |