ਗਿਣਤੀ 18:26 - ਪਵਿੱਤਰ ਬਾਈਬਲ26 “ਲੇਵੀ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਦੱਸ: ਇਸਰਾਏਲ ਦੇ ਲੋਕ ਆਪਣੀ ਹਰ ਚੀਜ਼ ਵਿੱਚੋਂ ਦਸਵੰਧ ਕੱਢ ਕੇ ਯਹੋਵਾਹ ਨੂੰ ਦੇਣਗੇ। ਉਹ ਦਸਵੰਧ ਲੇਵੀ ਲੋਕਾਂ ਦਾ ਹੋਵੇਗਾ। ਪਰ ਤੁਹਾਨੂੰ ਉਸ ਦਾ ਦਸਵਾ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਦੇਣਾ ਚਾਹੀਦਾ। Sien die hoofstukਪਵਿੱਤਰ ਬਾਈਬਲ O.V. Bible (BSI)26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ ਅਰਥਾਤ ਦਸਵੰਧ ਦਾ ਦਸਵੰਧ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ। Sien die hoofstuk |