Aanlyn Bybel

- Advertensies -




ਗਿਣਤੀ 18:30 - ਪਵਿੱਤਰ ਬਾਈਬਲ

30 “ਮੂਸਾ, ਲੇਵੀ ਲੋਕਾਂ ਨੂੰ ਆਖ; ਇਸਰਾਏਲ ਦੇ ਲੋਕ ਤੁਹਾਨੂੰ ਆਪਣੀ ਫ਼ਸਲ ਅਤੇ ਆਪਣੀ ਮੈਅ ਵਿੱਚੋਂ ਦਸਵੰਧ ਕੱਢ ਕੇ ਦੇਣਗੇ। ਫ਼ੇਰ ਤੁਸੀਂ ਉਸ ਦਾ ਸਭ ਤੋਂ ਚੰਗਾ ਹਿੱਸਾ ਯਹੋਵਾਹ ਨੂੰ ਦੇਵੋਂਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਅਤੇ ਤੂੰ ਉਨ੍ਹਾਂ ਨੂੰ ਆਖ ਕੇ ਜਦ ਤੁਸੀਂ ਉਸ ਦੀ ਥਿੰਧਿਆਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੀ ਵਾਫਰੀ ਅਤੇ ਕੋਹਲੂ ਦੀ ਵਾਫਰੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।

Sien die hoofstuk Kopieer




ਗਿਣਤੀ 18:30

Volg ons:

Advertensies


Advertensies