ਗਿਣਤੀ 18:5 - ਪਵਿੱਤਰ ਬਾਈਬਲ5 “ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਸੇਵਾ ਸੰਭਾਲ ਲਈ ਜ਼ਿੰਮੇਵਾਰ ਹੋ। ਮੈਂ ਇਸਰਾਏਲ ਦੇ ਲੋਕਾਂ ਨਾਲ ਫ਼ੇਰ ਕਰੋਧਵਾਨ ਨਹੀਂ ਹੋਣਾ ਚਾਹੁੰਦਾ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਤੁਸੀਂ ਪਵਿੱਤ੍ਰ ਅਸਥਾਨ ਦੀ ਜੁੰਮੇਵਾਰੀ ਨੂੰ ਅਤੇ ਜਗਵੇਦੀ ਦੀ ਜੁੰਮੇਵਾਰੀ ਨੂੰ ਸਾਂਭੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ। Sien die hoofstuk |