ਗਿਣਤੀ 18:6 - ਪਵਿੱਤਰ ਬਾਈਬਲ6 ਮੈਂ ਖੁਦ ਲੇਵੀਆਂ ਨੂੰ ਇਸਰਾਏਲੀਆਂ ਦਰਮਿਆਨੋ ਚੁਣਿਆ ਸੀ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸੇਵਾ ਕਰਨ ਅਤੇ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ ਵਾਸਤੇ ਤੁਹਾਨੂੰ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਵੇਖੋ, ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਲੈ ਲਿਆ। ਤੁਹਾਡੇ ਲਈ ਉਹ ਇੱਕ ਦਾਤ ਹੈ ਜਿਹੜੀ ਯਹੋਵਾਹ ਲਈ ਦਿੱਤੀ ਗਈ ਹੈ ਤਾਂ ਜੋ ਓਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ। Sien die hoofstuk |