ਗਿਣਤੀ 19:10 - ਪਵਿੱਤਰ ਬਾਈਬਲ10 “ਜਿਸ ਬੰਦੇ ਨੇ ਗਊ ਦੀ ਰਾਖ ਇਕੱਠੀ ਕੀਤੀ ਸੀ ਉਸ ਨੂੰ ਆਪਣੇ ਕੱਪੜੇ ਜ਼ਰੂਰ ਧੋ ਲੈਣੇ ਚਾਹੀਦੇ ਹਨ। ਉਹ ਸ਼ਾਮ ਤੱਕ ਅਪਵਿੱਤਰ ਰਹੇਗਾ। “ਇਹ ਬਿਧੀ ਹਮੇਸ਼ਾ ਜਾਰੀ ਰਹੇਗੀ ਇਹ ਬਿਧੀ ਇਸਰਾਏਲ ਦੇ ਨਾਗਰਿਕਾਂ ਲਈ ਹੈ। ਅਤੇ ਇਹ ਬਿਧੀ ਤੁਹਾਡੇ ਵਿੱਚਕਾਰ ਰਹਿਣ ਵਾਲੇ ਵਿਦੇਸ਼ੀਆਂ ਲਈ ਵੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸੰਝ ਤੀਕ ਅਸ਼ੁੱਧ ਰਹੇਗਾ। ਇਸਰਾਏਲੀਆਂ ਲਈ ਅਤੇ ਪਰਦੇਸੀ ਲਈ ਜਿਹੜਾ ਉਨ੍ਹਾਂ ਦੇ ਵਿੱਚ ਟਿੱਕਦਾ ਹੈ ਏਹ ਸਦਾ ਦੀ ਬਿਧੀ ਹੋਵੇਗੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ। Sien die hoofstuk |