ਗਿਣਤੀ 19:12 - ਪਵਿੱਤਰ ਬਾਈਬਲ12 ਉਸ ਨੂੰ ਖਾਸ ਪਾਣੀ ਨਾਲ ਤੀਜੇ ਦਿਨ ਇਸ਼ਨਾਨ ਕਰਨਾ ਚਾਹੀਦਾ ਹੈ ਅਤੇ ਫ਼ੇਰ ਸੱਤਵੇਂ ਦਿਨ ਵੀ। ਜੇ ਉਹ ਅਜਿਹਾ ਨਹੀਂ ਕਰਦਾ ਤਾਂ ਉਹ ਅਪਵਿੱਤਰ ਰਹੇਗਾ। Sien die hoofstukਪਵਿੱਤਰ ਬਾਈਬਲ O.V. Bible (BSI)12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਓਹ ਸ਼ੁੱਧ ਨਹੀਂ ਹੋਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ। Sien die hoofstuk |