ਗਿਣਤੀ 19:14 - ਪਵਿੱਤਰ ਬਾਈਬਲ14 “ਇਹ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਆਪਣੇ ਤੰਬੂਆਂ ਅੰਦਰ ਮਾਰੇ ਜਾਂਦੇ ਹਨ। ਜੇ ਕੋਈ ਬੰਦਾ ਆਪਣੇ ਤੰਬੂ ਅੰਦਰ ਮਰ ਜਾਂਦਾ ਹੈ, ਤਾਂ ਉਸ ਤੰਬੂ ਦਾ ਹਰ ਬੰਦਾ ਅਪਵਿੱਤਰ ਹੋ ਜਾਵੇਗਾ। ਉਹ ਸੱਤਾਂ ਦਿਨਾ ਤੱਕ ਅਪਵਿੱਤਰ ਰਹਿਣਗੇ। Sien die hoofstukਪਵਿੱਤਰ ਬਾਈਬਲ O.V. Bible (BSI)14 ਏਹ ਬਿਵਸਥਾ ਹੈ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੀਕ ਅਸ਼ੁੱਧ ਰਹੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ। Sien die hoofstuk |