Aanlyn Bybel

- Advertensies -




ਗਿਣਤੀ 19:18 - ਪਵਿੱਤਰ ਬਾਈਬਲ

18 ਕਿਸੇ ਪਵਿੱਤਰ ਬੰਦੇ ਨੂੰ ਜ਼ੂਫ਼ੇ ਦੀ ਟਹਿਣੀ ਪਾਣੀ ਵਿੱਚ ਡੁਬੋਣੀ ਚਾਹੀਦੀ ਹੈ। ਫ਼ੇਰ ਉਸ ਨੂੰ ਇਸ ਰਾਹੀਂ ਤੰਬੂ, ਪਲੇਟਾਂ ਅਤੇ ਉਨ੍ਹਾਂ ਬੰਦਿਆਂ ਉੱਤੇ ਪਾਣੀ ਛਿੜਕਣਾ ਚਾਹੀਦਾ ਹੈ ਜਿਹੜੇ ਤੰਬੂ ਵਿੱਚ ਸਨ। ਤੁਹਾਨੂੰ ਅਜਿਹਾ ਹਰ ਕਿਸੇ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ। ਤੁਹਾਨੂੰ ਅਜਿਹਾ ਉਸ ਬੰਦੇ ਨਾਲ ਵੀ ਕਰਨਾ ਚਾਹੀਦਾ ਹੈ ਜਿਹੜਾ ਕਿਸੇ ਜੰਗ ਵਿੱਚ ਮਰੇ ਹੋਏ ਬੰਦੇ ਨੂੰ ਛੂੰਹਦਾ ਹੈ ਅਤੇ ਉਸ ਨਾਲ ਵੀ, ਜਿਹੜਾ ਕਿਸੇ ਕਬਰ ਜਾਂ ਮੁਰਦਾ ਸ਼ਰੀਰ ਦੀਆਂ ਹੱਡੀਆਂ ਨੂੰ ਛੂੰਹਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਅਤੇ ਕੋਈ ਸ਼ੁੱਧ ਮਨੁੱਖ ਜ਼ੂਫਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ ਅਤੇ ਸਾਰੇ ਭਾਂਡਿਆਂ ਉੱਤੇ ਅਤੇ ਉਨ੍ਹਾਂ ਪ੍ਰਾਣੀਆਂ ਉੱਤੇ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਹ ਨੇ ਹੱਡੀ ਨੂੰ ਯਾ ਵੱਡੇ ਹੋਏ ਨੂੰ ਯਾ ਲੋਥ ਨੂੰ ਯਾ ਕਬਰ ਨੂੰ ਛੋਹਿਆ ਛਿੜਕੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ।

Sien die hoofstuk Kopieer




ਗਿਣਤੀ 19:18

Volg ons:

Advertensies


Advertensies