ਗਿਣਤੀ 19:20 - ਪਵਿੱਤਰ ਬਾਈਬਲ20 “ਜੇ ਕੋਈ ਬੰਦਾ ਅਪਵਿੱਤਰ ਹੋ ਜਾਂਦਾ ਹੈ ਅਤੇ ਪਵਿੱਤਰ ਨਹੀਂ ਕੀਤਾ ਜਾਂਦਾ, ਤਾਂ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਉਸ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਗਿਆ ਸੀ। ਉਹ ਪਵਿੱਤਰ ਨਹੀਂ ਹੋਇਆ ਸੀ। ਇਸ ਲਈ ਹੋ ਸੱਕਦਾ ਹੈ ਕਿ ਉਹ ਪਵਿੱਤਰ ਤੰਬੂ ਨੂੰ ਹੀ ਅਪਵਿੱਤਰ ਕਰ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)20 ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਪ੍ਰਾਣੀ ਸਭਾ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤ੍ਰ ਅਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਜੋ ਓਹ ਅਸ਼ੁੱਧ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ। Sien die hoofstuk |