Aanlyn Bybel

- Advertensies -




ਗਿਣਤੀ 19:21 - ਪਵਿੱਤਰ ਬਾਈਬਲ

21 ਇਹ ਬਿਧੀ ਤੁਹਾਡੇ ਲਈ ਸਦਾ ਵਾਸਤੇ ਹੋਵੇਗੀ। ਜੇ ਕਿਸੇ ਬੰਦੇ ਉੱਤੇ ਖਾਸ ਜਲ ਛਿੜਕਿਆ ਜਾਂਦਾ ਹੈ ਤਾਂ ਉਸ ਨੂੰ ਆਪਣੇ ਵਸਤਰ ਵੀ ਧੋ ਲੈਣੇ ਚਾਹੀਦੇ ਹਨ। ਜਿਹੜਾ ਵੀ ਕੋਈ ਬੰਦਾ ਖਾਸ ਜਲ ਨੂੰ ਛੂੰਹਦਾ ਹੈ ਉਹ ਸ਼ਾਮ ਤੱਕ ਅਪਵਿੱਤਰ ਰਹੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਅਤੇ ਉਨ੍ਹਾਂ ਲਈ ਏਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੋਹਣ ਵਾਲਾ ਸੰਝ ਤੀਕ ਅਸ਼ੁੱਧ ਰਹੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ।

Sien die hoofstuk Kopieer




ਗਿਣਤੀ 19:21

Volg ons:

Advertensies


Advertensies