ਗਿਣਤੀ 19:22 - ਪਵਿੱਤਰ ਬਾਈਬਲ22 ਜੇ ਕੋਈ ਅਪਵਿੱਤਰ ਬੰਦਾ ਕਿਸੇ ਪਵਿੱਤਰ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਹ ਦੂਸਰਾ ਬੰਦਾ ਵੀ ਅਪਵਿੱਤਰ ਹੋ ਜਾਂਦਾ ਹੈ। ਉਹ ਬੰਦਾ ਸ਼ਾਮ ਤੱਕ ਅਪਵਿੱਤਰ ਰਹੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਜੋ ਕੁਝ ਅਸ਼ੁੱਧ ਜਨ ਛੋਹੇ ਉਹ ਅਸ਼ੁੱਧ ਹੋਵੇਗਾ ਅਤੇ ਜਿਹੜਾ ਪ੍ਰਾਣੀ ਉਸ ਚੀਜ਼ ਨੂੰ ਛੋਹੇ ਉਹ ਸੰਝ ਤੀਕ ਅਸ਼ੁੱਧ ਰਹੇਗਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। Sien die hoofstuk |