ਗਿਣਤੀ 19:3 - ਪਵਿੱਤਰ ਬਾਈਬਲ3 ਉਹ ਗਊ ਜਾਜਕ ਅਲਆਜ਼ਾਰ ਨੂੰ ਦੇ ਦੇਵੋ। ਅਲਆਜ਼ਾਰ ਉਸ ਗਊ ਨੂੰ ਡੇਰੇ ਤੋਂ ਬਾਹਰ ਲੈ ਜਾਵੇਗਾ ਅਤੇ ਉੱਥੇ ਉਸ ਨੂੰ ਜ਼ਿਬਾਹ ਕਰ ਦੇਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ। Sien die hoofstuk |