ਗਿਣਤੀ 19:4 - ਪਵਿੱਤਰ ਬਾਈਬਲ4 ਫ਼ੇਰ ਅਲਆਜ਼ਾਰ, ਜਾਜਕ ਨੂੰ ਇਸ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਵੱਲ ਛਿੜਕਣਾ ਚਾਹੀਦਾ ਹੈ। ਉਸ ਨੂੰ ਇਹ ਸੱਤ ਵਾਰੀ ਕਰਨਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਫੇਰ ਅਲਆਜ਼ਾਰ ਜਾਜਕ ਉਸ ਦੇ ਲਹੂ ਤੋਂ ਆਪਣੀ ਉਂਗਲੀ ਨਾਲ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ। Sien die hoofstuk |