ਗਿਣਤੀ 19:5 - ਪਵਿੱਤਰ ਬਾਈਬਲ5 ਫ਼ੇਰ ਉਸ ਪੂਰੀ ਦੀ ਪੂਰੀ ਗਊ ਨੂੰ ਉਸ ਦੇ ਸਾਹਮਣੇ ਸਾੜ ਦੇਣਾ ਚਾਹੀਦਾ ਹੈ। ਚਮੜੀ, ਮਾਸ, ਖੂਨ ਅਤੇ ਅੰਤੜੀਆਂ ਸਭ ਸੜ ਜਾਣੀਆਂ ਚਾਹੀਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਕੋਈ ਉਸ ਗਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ, ਉਸ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਣੇ ਸਾੜੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ। Sien die hoofstuk |