ਗਿਣਤੀ 19:6 - ਪਵਿੱਤਰ ਬਾਈਬਲ6 ਫ਼ੇਰ ਜਾਜਕ ਨੂੰ ਇੱਕ ਦਿਆਰ ਦੇ ਰੁੱਖ ਦੀ ਸੋਟੀ, ਇੱਕ ਜ਼ੂਫ਼ੇ ਦੀ ਟਹਿਣੀ ਅਤੇ ਕੁਝ ਲਾਲ ਧਾਗਾ ਲੈਣਾ ਚਾਹੀਦਾ ਹੈ। ਜਾਜਕ ਨੂੰ ਚਾਹੀਦਾ ਹੈ ਕਿ ਜਦੋਂ ਗਊ ਸੜ ਰਹੀ ਹੋਵੇ ਤਾਂ ਇਨ੍ਹਾਂ ਚੀਜ਼ਾਂ ਨੂੰ ਅੱਗ ਵਿੱਚ ਸੁੱਟ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜ਼ੂਫ਼ਾ ਅਤੇ ਕਿਰਮਚੀ ਰੰਗ ਲੈ ਕੇ ਗਾਂ ਦੇ ਸਾੜਣ ਦੀ ਅੱਗ ਵਿੱਚ ਸੁੱਟੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ। Sien die hoofstuk |