Aanlyn Bybel

- Advertensies -




ਗਿਣਤੀ 2:16 - ਪਵਿੱਤਰ ਬਾਈਬਲ

16 “ਰਊਬੇਨ ਦੇ ਡੇਰੇ ਦੇ ਸਾਰੇ ਸਮੂਹਾ ਅੰਦਰ 1,51,450 ਆਦਮੀ ਹਨ। ਜਦੋਂ ਲੋਕ ਇੱਕ ਥਾਂ ਤੋਂ ਦੂਜੀ ਥਾਂ ਜਾਣਗੇ ਤਾਂ ਰਊਬੇਨ ਦਾ ਸਮੂਹ ਦੂਜੇ ਨੰਬਰ ਉੱਤੇ ਚੱਲੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇੱਕਵੰਜਾ ਹਜ਼ਾਰ ਚਾਰ ਸੌ ਪੰਜਾਹ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਓਹ ਕੂਚ ਕਰਨ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਰਊਬੇਨ ਦੇ ਡੇਰੇ ਦੇ ਸਾਰੇ ਗਿਣੇ ਹੋਏ ਲੋਕ ਇੱਕ ਲੱਖ ਇਕਵੰਜਾ ਹਜ਼ਾਰ ਚਾਰ ਸੌ ਪੰਜਾਹ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਸਨ ਅਤੇ ਦੂਜੇ ਉਹ ਕੂਚ ਕਰਨ।

Sien die hoofstuk Kopieer




ਗਿਣਤੀ 2:16

Volg ons:

Advertensies


Advertensies