ਗਿਣਤੀ 2:18 - ਪਵਿੱਤਰ ਬਾਈਬਲ18 “ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਅਫ਼ਰਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਲਹਿੰਦੇ ਪਾਸੇ ਵੱਲ ਹੋਵੇ ਅਤੇ ਅਫ਼ਰਈਮ ਦੋ ਲੋਕਾਂ ਦਾ ਪਰਧਾਨ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਫ਼ਰਾਈਮ ਦੇ ਡੇਰੇ ਦਾ ਝੰਡਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਪੱਛਮ ਪਾਸੇ ਵੱਲ ਹੋਵੇ ਅਤੇ ਇਫ਼ਰਾਈਮ ਦੇ ਲੋਕਾਂ ਦਾ ਪ੍ਰਧਾਨ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੋਵੇ। Sien die hoofstuk |