ਗਿਣਤੀ 2:20 - ਪਵਿੱਤਰ ਬਾਈਬਲ20 “ਮਨੱਸ਼ਹ ਦਾ ਪਰਿਵਾਰ-ਸਮੂਹ, ਅਫ਼ਰਾਈਮ ਦੇ ਪਰਿਵਾਰ ਦੇ ਨੇੜੇ ਡੇਰਾ ਲਾਵੇਗਾ। ਮਨੱਸ਼ਹ ਦੇ ਲੋਕਾਂ ਦਾ ਆਗੂ ਪਦਾਹਸੂਰ ਦਾ ਪੁੱਤਰ ਗਮਲੀਏਲ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਫੇਰ ਉਹ ਦੇ ਕੋਲ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪਰਧਾਨ ਪਦਾਹਸ਼ੂਰ ਦਾ ਪੁੱਤ੍ਰ ਗਮਲੀਏਲ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਫੇਰ ਉਹ ਦੇ ਨੇੜ੍ਹੇ ਮਨੱਸ਼ਹ ਦਾ ਗੋਤ ਹੋਵੇ ਅਤੇ ਮਨੱਸ਼ਹ ਦੇ ਲੋਕਾਂ ਦਾ ਪ੍ਰਧਾਨ ਪਦਾਹਸੂਰ ਦਾ ਪੁੱਤਰ ਗਮਲੀਏਲ ਹੋਵੇ। Sien die hoofstuk |