ਗਿਣਤੀ 2:25 - ਪਵਿੱਤਰ ਬਾਈਬਲ25 “ਦਾਨ ਦੇ ਡੇਰੇ ਦਾ ਝੰਡਾ ਉੱਤਰ ਵਾਲੇ ਪਾਸੇ ਹੋਵੇਗਾ। ਦਾਨ ਦੇ ਪਰਿਵਾਰ-ਸਮੂਹ ਉੱਥੇ ਡੇਰਾ ਲਾਉਣਗੇ। ਦਾਨ ਦੇ ਲੋਕਾਂ ਦਾ ਆਗੂ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)25 ਦਾਨ ਦੇ ਡੇਰੇ ਦਾ ਝੰਡਾ ਉੱਤਰ ਵੱਲ ਦੇ ਪਾਸੇ ਉਨ੍ਹਾਂ ਦੀਆਂ ਸੈਨਾ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪਰਧਾਨ ਅੰਮੀਸ਼ੱਦਾਈ ਦਾ ਪੁੱਤ੍ਰ ਅਹੀਅਜ਼ਰ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਦਾਨ ਦੇ ਡੇਰੇ ਦਾ ਝੰਡਾ ਉੱਤਰ ਦੇ ਪਾਸੇ, ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਵੇ ਅਤੇ ਦਾਨ ਦੇ ਲੋਕਾਂ ਦਾ ਪ੍ਰਧਾਨ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਹੋਵੇ। Sien die hoofstuk |