ਗਿਣਤੀ 2:3 - ਪਵਿੱਤਰ ਬਾਈਬਲ3 “ਯਹੂਦਾਹ ਦੇ ਡੇਰੇ ਦਾ ਝੰਡਾ ਪੂਰਬ ਵਾਲੇ ਪਾਸੇ ਹੋਵੇਗਾ ਜਿਧਰੋ ਸੂਰਜ ਚੜ੍ਹਦਾ ਹੈ। ਯਹੂਦਾਹ ਦੇ ਲੋਕ ਆਪਣੇ ਝੰਡੇ ਦੇ ਨੇੜੇ ਡੇਰਾ ਲਾਉਣਗੇ। ਯਹੂਦਾਹ ਦੇ ਲੋਕਾਂ ਦਾ ਆਗੂ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਜਿਹੜੇ ਸੂਰਜ ਦੇ ਨਿੱਕਲਣ ਵੱਲ ਚੜ੍ਹਦੇ ਪਾਸੇ ਡੇਰਾ ਲਾਉਣ ਓਹ ਯਹੂਦਾਹ ਦੇ ਡੇਰੇ ਦੇ ਝੰਡੇ ਦੇ ਹੋਣ ਆਪਣੀਆਂ ਸੈਨਾਂ ਅਨੁਸਾਰ ਅਤੇ ਯਹੂਦਾਹ ਦੇ ਲੋਕਾਂ ਦਾ ਪਰਧਾਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ। Sien die hoofstuk |