Aanlyn Bybel

- Advertensies -




ਗਿਣਤੀ 20:1 - ਪਵਿੱਤਰ ਬਾਈਬਲ

1 ਪਹਿਲੇ ਮਹੀਨੇ ਵਿੱਚ ਇਸਰਾਏਲ ਦੇ ਸਾਰੇ ਲੋਕ ਸੀਨਈ ਮਾਰੂਥਲ ਪਹੁੰਚ ਗਏ। ਉਹ ਕਾਦੇਸ਼ ਵਿੱਚ ਠਹਿਰੇ। ਮਿਰਯਮ ਮਰ ਗਈ ਅਤੇ ਉੱਥੇ ਦਫ਼ਨਾਈ ਗਈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਟਿਕ ਗਈ ਪਰ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।

Sien die hoofstuk Kopieer




ਗਿਣਤੀ 20:1

Volg ons:

Advertensies


Advertensies