Aanlyn Bybel

- Advertensies -




ਗਿਣਤੀ 20:10 - ਪਵਿੱਤਰ ਬਾਈਬਲ

10 ਮੂਸਾ ਅਤੇ ਹਾਰੂਨ ਨੇ ਲੋਕਾਂ ਨੂੰ ਚੱਟਾਨ ਦੇ ਸਾਹਮਣੇ ਇਕੱਠੇ ਹੋਣ ਲਈ ਆਖਿਆ। ਫ਼ੇਰ ਮੂਸਾ ਨੇ ਆਖਿਆ, “ਤੁਸੀਂ ਲੋਕ ਹਮੇਸ਼ਾ ਸ਼ਿਕਾਇਤਾਂ ਕਰਦੇ ਰਹਿੰਦੇ ਹੋ। ਹੁਣ ਮੇਰੀ ਗੱਲ ਸੁਣੋ। ਮੈਂ ਇਸ ਚੱਟਾਨ ਅੰਦਰੋਂ ਪਾਣੀ ਵਗਾਵਾਂਗਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਮੂਸਾ ਅਰ ਹਾਰੂਨ ਨੇ ਸਭਾ ਨੂੰ ਉਸ ਢਿੱਗ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾਲੂਓ, ਕੀ ਅਸੀਂ ਤੁਹਾਡੇ ਲਈ ਏਸ ਢਿੱਗ ਤੋਂ ਪਾਣੀ ਕੱਢੀਏ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?

Sien die hoofstuk Kopieer




ਗਿਣਤੀ 20:10

Volg ons:

Advertensies


Advertensies