ਗਿਣਤੀ 20:12 - ਪਵਿੱਤਰ ਬਾਈਬਲ12 ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।” Sien die hoofstukਪਵਿੱਤਰ ਬਾਈਬਲ O.V. Bible (BSI)12 ਉਪਰੰਤ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਏਸ ਲਈ ਕਿ ਤੁਸਾਂ ਮੇਰੀ ਪਰਤੀਤ ਨਾ ਕੀਤੀ ਕਿ ਇਸਰਾਏਲ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤ੍ਰ ਠਹਿਰਾਉਂਦੇ, ਹੁਣ ਤੁਸੀਂ ਏਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਜਾਓਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ। Sien die hoofstuk |