ਗਿਣਤੀ 20:15 - ਪਵਿੱਤਰ ਬਾਈਬਲ15 ਬਹੁਤ ਵਰ੍ਹੇ ਪਹਿਲਾਂ, ਸਾਡੇ ਪੁਰਖੇ ਮਿਸਰ ਨੂੰ ਗਏ ਸਨ ਅਤੇ ਅਸੀਂ ਉੱਥੇ ਕਾਫ਼ੀ ਵਰ੍ਹੇ ਰਹੇ। ਮਿਸਰੀ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਹਾਰ ਕਰ ਰਹੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)15 ਕਿ ਕਿਵੇਂ ਸਾਡੇ ਪਿਉ ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੀਕ ਵੱਸੇ। ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪਿਉ ਦਾਦਿਆਂ ਨਾਲ ਬੁਰਾ ਵਰਤਾਓ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ। Sien die hoofstuk |