ਗਿਣਤੀ 20:18 - ਪਵਿੱਤਰ ਬਾਈਬਲ18 ਪਰ ਅਦੋਮ ਦੇ ਰਾਜੇ ਨੇ ਜਵਾਬ ਦਿੱਤਾ, “ਤੁਸੀਂ ਸਾਡੇ ਦੇਸ਼ ਵਿੱਚੋਂ ਨਾ ਲੰਘੇ। ਜੇ ਤੁਸੀਂ ਸਾਡੇ ਦੇਸ਼ ਵਿੱਚੋਂ ਹੋਕੇ ਗੁਜਰੋਂਗੇ, ਤਾਂ ਅਸੀਂ ਆਕੇ ਤੁਹਾਡੇ ਨਾਲ ਤਲਵਾਰਾ ਨਾਲ ਜੰਗ ਕਰਾਂਗੇ।” Sien die hoofstukਪਵਿੱਤਰ ਬਾਈਬਲ O.V. Bible (BSI)18 ਪਰ ਅਦੋਮ ਨੇ ਉਹ ਨੂੰ ਆਖਿਆ, ਤੁਸੀਂ ਮੇਰੇ ਵਿੱਚ ਦੀ ਨਹੀਂ ਲੰਘੋਗੇ ਮਤੇ ਮੇਰਾ ਤੁਹਾਡਾ ਮੇਲ ਤੇਗ ਨਾਲ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ। Sien die hoofstuk |