Aanlyn Bybel

- Advertensies -




ਗਿਣਤੀ 20:19 - ਪਵਿੱਤਰ ਬਾਈਬਲ

19 ਇਸਰਾਏਲ ਦੇ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਮੁੱਖ ਸੜਕ ਉੱਤੋਂ ਦੀ ਲੰਘਾਗੇ। ਜੇਕਰ ਅਸੀਂ ਜਾਂ ਸਾਡੇ ਪਸ਼ੂ ਤੁਹਾਡਾ ਪਾਣੀ ਪੀਣਗੇ ਤਾਂ ਅਸੀਂ ਇਸ ਦਾ ਮੁੱਲ ਤਾਰਾਂਗੇ। ਅਸੀਂ ਸਿਰਫ਼ ਤੁਹਾਡੇ ਦੇਸ਼ ਵਿੱਚੋਂ ਲੰਘਣਾ ਚਾਹੁੰਦੇ ਹਾਂ ਅਤੇ ਇਸ ਨੂੰ ਆਪਣੇ ਲਈ ਜਿੱਤਣਾ ਨਹੀਂ ਚਾਹੁੰਦੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

19 ਤਾਂ ਇਸਰਾਏਲੀਆਂ ਨੇ ਉਹ ਨੂੰ ਆਖਿਆ, ਅਸੀਂ ਸੜਕੇ ਸੜਕ ਜਾਵਾਂਗੇ ਅਤੇ ਜੇ ਤੁਹਾਡੇ ਪਾਣੀ ਤੋਂ ਅਸੀਂ ਅਤੇ ਸਾਡਾ ਵੱਗ ਪੀਵਾਂਗੇ ਤਾਂ ਅਸੀਂ ਉਹ ਦਾ ਮੁੱਲ ਦੇ ਦੇਵਾਂਗਾ। ਹੋਰ ਕੋਈ ਗੱਲ ਨਹੀਂ, ਕੇਵਲ ਅਸੀਂ ਪੈਦਲ ਲੰਘ ਜਾਵਾਂਗੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।

Sien die hoofstuk Kopieer




ਗਿਣਤੀ 20:19

Volg ons:

Advertensies


Advertensies