ਗਿਣਤੀ 20:23 - ਪਵਿੱਤਰ ਬਾਈਬਲ23 “ਹੋਰ ਪਹਾੜੀ” ਅਦੋਮ ਦੀ ਸੀਮਾ ਲਾਗੇ ਸੀ। ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, Sien die hoofstukਪਵਿੱਤਰ ਬਾਈਬਲ O.V. Bible (BSI)23 ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮੀ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ ਆਖਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ, Sien die hoofstuk |