ਗਿਣਤੀ 20:27 - ਪਵਿੱਤਰ ਬਾਈਬਲ27 ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨ ਲਿਆ। ਮੂਸਾ, ਹਾਰੂਨ ਅਤੇ ਅਲਆਜ਼ਾਰ ਹੋਰ ਪਹਾੜੀ ਉੱਪਰ ਚੱਲੇ ਗਏ। ਇਸਰਾਏਲ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਜਾਂਦਿਆ ਦੇਖਿਆ। Sien die hoofstukਪਵਿੱਤਰ ਬਾਈਬਲ O.V. Bible (BSI)27 ਤਾਂ ਮੂਸਾ ਨੇ ਤਿਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਓਹ ਸਾਰੀ ਮੰਡਲੀ ਦੇ ਵੇਖਦਿਆਂ ਹੋਰ ਨਾਮੀ ਪਰਬਤ ਉੱਤੇ ਚੜ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ। Sien die hoofstuk |