ਗਿਣਤੀ 20:28 - ਪਵਿੱਤਰ ਬਾਈਬਲ28 ਮੂਸਾ ਨੇ ਹਾਰੂਨ ਦੇ ਖਾਸ ਵਸਤਰ ਉਤਾਰ ਲਈ ਅਤੇ ਇਹ ਵਸਤਰ ਹਾਰੂਨ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ ਦਿੱਤੇ। ਫ਼ੇਰ ਹਾਰੂਨ ਪਹਾੜੀ ਦੀ ਚੋਟੀ ਉੱਤੇ ਜਾਕੇ ਮਰ ਗਿਆ। ਮੂਸਾ ਅਤੇ ਅਲਆਜ਼ਾਰ ਪਹਾੜੀ ਤੋਂ ਹੇਠਾਂ ਉੱਤਰ ਆਏ। Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਮੂਸਾ ਨੇ ਹਾਰੂਨ ਦੇ ਬਸਤ੍ਰ ਲਾਹ ਕੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆਏ ਅਤੇ ਹਾਰੂਨ ਉਸ ਪਹਾੜ ਦੀ ਟੀਸੀ ਉੱਤੇ ਮਰ ਗਿਆ ਅਤੇ ਮੂਸਾ ਅਰ ਅਲਆਜ਼ਾਰ ਪਹਾੜ ਤੋਂ ਉੱਤਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ। Sien die hoofstuk |