ਗਿਣਤੀ 20:3 - ਪਵਿੱਤਰ ਬਾਈਬਲ3 ਲੋਕਾਂ ਨੇ ਮੂਸਾ ਨਾਲ ਝਗੜਾ ਕੀਤਾ। ਉਨ੍ਹਾਂ ਨੇ ਆਖਿਆ, “ਸ਼ਾਇਦ ਸਾਨੂੰ ਵੀ ਆਪਣੇ ਹੋਰਨਾ ਭਰਾਵਾਂ ਵਾਂਗ ਯਹੋਵਾਹ ਦੇ ਸਾਹਮਣੇ ਮਰ ਜਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਪ੍ਰਾਣ ਤਿਆਗ ਦਿੰਦੇ ਜਦ ਸਾਡੇ ਭਰਾਵਾਂ ਨੇ ਯਹੋਵਾਹ ਅੱਗੇ ਪ੍ਰਾਣ ਤਿਆਗੇ ਸਨ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ! Sien die hoofstuk |