ਗਿਣਤੀ 20:8 - ਪਵਿੱਤਰ ਬਾਈਬਲ8 “ਚੱਲਣ ਵਾਲੀ ਖਾਸ ਰੋਟੀ ਲੈ ਆ। ਆਪਣੇ ਭਰਾ ਹਾਰੂਨ ਨੂੰ ਅਤੇ ਲੋਕਾਂ ਦੀ ਭੀੜ ਨੂੰ ਨਾਲ ਲੈ ਕੇ ਉਸ ਚੱਟਾਨ ਵੱਲ ਜਾ। ਲੋਕਾਂ ਦੇ ਸਾਹਮਣੇ ਚੱਟਾਨ ਨਾਲ ਗੱਲ ਕਰ, ਫ਼ੇਰ ਇਸ ਵਿੱਚੋਂ ਪਾਣੀ ਵਗ ਤੁਰੇਗਾ। ਤੂੰ ਉਹ ਪਾਣੀ ਲੋਕਾਂ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਦੇ ਸੱਕਦਾ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)8 ਢਾਗਾਂ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ ਅਤੇ ਤੁਸੀਂ ਉਨ੍ਹਾਂ ਦੇ ਵੇਖਦਿਆਂ ਪੱਥਰੇਲੀ ਢਿੱਗ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਢਿੱਗ ਤੋਂ ਪਾਣੀ ਕੱਢੇਂਗਾ। ਇਉਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸੂਆਂ ਨੂੰ ਪਿਲਾਵੇਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ। Sien die hoofstuk |